Skip to main content

Featured

अपने हसीन होंठों को

अपने हसीन होंठों को किसी परदे में छुपा लिया करो, हम गुस्ताख लोग हैं नज़रों से चूम लिया करते हैं...
Home » Punjabi Shayari » ਪਿਆਰ ਦੀ ਮੈੰਨੂ ਚਾਹ ਨਹੀਂ

ਪਿਆਰ ਦੀ ਮੈੰਨੂ ਚਾਹ ਨਹੀਂ

ਉਸ ਪਿਆਰ ਦੀ ਮੈੰਨੂ ਚਾਹ ਨਹੀਂ,,
ਮੁੱੜ ਕੇ ਜਿੱਸ ਨੇ ਮੁੱਕ ਜਾਨਾ...
ਉਸ ਯਾਰ ਦੀ ਮੈੰਨੂ ਤਾੰਘ ਨਹੀਂ,,
ਅੱਧ-ਵੱਟੇ ਜਿੱਸ ਨੇ ਰੁੱਕ ਜਾਨਾ...
ਚਾਹੁੰਦਾ ਹਾਂ ਅਜਿਹਾ ਹਮਸਫ਼ਰ,,
ਮੰਜ਼ਲ ਤੱਕ ਸਾਥ ਨਿਭਾਏ ਜਿਹੜਾ...
ਸਾਡੇ ਪਿਆਰ ਦਿਆਂ ਲੋਗ ਮਿਸਾਲਾਂ ਦੇਣ,,
ਐਸਾ ਪਿਆਰ ਮੇਰੇ ਨਾਲ ਪਾਏ ਜਿਹੜਾ***

Comments