Skip to main content

Featured

अपने हसीन होंठों को

अपने हसीन होंठों को किसी परदे में छुपा लिया करो, हम गुस्ताख लोग हैं नज़रों से चूम लिया करते हैं...
Home » Punjabi Shayari » ਭੁਲਾਉਣਾ ਨਹੀ ਆਉਂਦਾ

ਭੁਲਾਉਣਾ ਨਹੀ ਆਉਂਦਾ

ਸਾਨੂੰ ਪਿਆਰ ਜਤਾਉਣਾ ਨਹੀ ਆਉਂਦਾ,
ਸਾਨੂੰ ਦਿਲ ਦੁਖਾਉਣਾ ਨਹੀ ਆਉਂਦਾ,
ਸਾਨੂੰ ਦੁਨੀਆਂ ਭੁੱਲਣਾ ਮੰਜ਼ੂਰ ਸਹੀ,
ਸਾਨੂੰ ਯਾਰ ਭੁਲਾਉਣਾ ਨਹੀ ਆਉਂਦਾ

Comments