Skip to main content

Featured

अपने हसीन होंठों को

अपने हसीन होंठों को किसी परदे में छुपा लिया करो, हम गुस्ताख लोग हैं नज़रों से चूम लिया करते हैं...
Home » Punjabi Shayari » ਕੋਈ-ਕੋਈ ਚਾਹੁੰਦਾ

ਕੋਈ-ਕੋਈ ਚਾਹੁੰਦਾ



ਕੋਈ-ਕੋਈ ਚਾਹੁੰਦਾ ਅਸੀਂ ਰਹੀਏ ਹੱਸਦੇ,

ਬਹੁਤੇ ਲੋਕ ਅਸਾਂ ਨੂੰ ਰੁਆ ਕੇ ਰਾਜ਼ੀ ਨੇ |

ਬੱਸ ਇਕ-ਦੋ ਜਿੰਨਾ ਆਪਣਾ ਬਨਾਇਆ,

ਬਾਕੀ ਸੱਭ ਮਿੱਟੀ 'ਚ ਮਿਲਾ ਕੇ ਰਾਜ਼ੀ ਨੇ

Comments