Skip to main content

Featured

अपने हसीन होंठों को

अपने हसीन होंठों को किसी परदे में छुपा लिया करो, हम गुस्ताख लोग हैं नज़रों से चूम लिया करते हैं...
Home » Punjabi Shayari » ਤੇਰੇ ਪਿਆਰ ਦੇ ਸਹਾਰੇ - tere pyar de sahare

ਤੇਰੇ ਪਿਆਰ ਦੇ ਸਹਾਰੇ - tere pyar de sahare

ਤੇਰੇ ਪਿਆਰ ਦੇ ਸਹਾਰੇ ਦਿਨ ਕਟੀ ਜਾਂਦੇ ਆਂ,
ਜੇ ਤੂਂ ਭੁਲ ਗਿਆ ਸਾਨੂੰ, ਅਸੀੰ ਵੀ ਪਿੱਛੇ ਹੱਟੀ ਜਾਂਦੇ ਆਂ,
ਦੱਸ ਹੋਇਆ ਕੀ ਕਸੂਰ, ਜੋ ਤੂੰ ਹੋ ਗਿਆ ਦੂਰ,
ਸਾਡੇ ਜਿੰਦਗੀ ਦੇ ਸੂਪਨਿਆਂ ਨੂੰ, ਤੂਂ ਕੀਤਾ ਚੂਰ-ਚੂਰ,
ਤੇਰੇ ਜਿਹਰ ਜਿਹੇ ਲਾਰੀਆਂ ਦੀ ਤਾਬ ਵਿੱਚ ਆ ਕੇ,
ਅਸੀਂ ਰੂਹ ਨੂੰ ਜਿਸਮ ਊਤੋਂ ਪੱਟੀ ਜਾਂਦੇ ਆਂ



tere pyar de sahare din katte jande aa,,,,
je tu bhul gya sanu asi v piche hatte jande aa,,
das hoya ki kasoor jo tu ho gya durr,,
sade zindge de supnia nu tu kita chur chur,,,,
tere zihar jhye larea di taab vich aa ke ,,
asi rooh nu zisam utto patti jande aa